From Wikipedia, the free encyclopedia
ਗਿੱਦੜਬਾਹਾ ਵਿਧਾਨ ਸਭਾ ਹਲਕਾ ਫਰੀਦਕੋਟ (ਲੋਕ ਸਭਾ ਚੋਣ-ਹਲਕਾ) 'ਚ ਆਉਂਦਾ ਹੈ।
ਗਿੱਦੜਬਾਹਾ ਵਿਧਾਨ ਸਭਾ ਹਲਕਾ | |
---|---|
ਪੰਜਾਬ ਵਿਧਾਨ ਸਭਾ ਦਾ Election ਹਲਕਾ | |
ਜ਼ਿਲ੍ਹਾ | ਮੁਕਤਸਰ ਜ਼ਿਲ੍ਹਾ |
ਖੇਤਰ | ਪੰਜਾਬ, ਭਾਰਤ |
ਮੌਜੂਦਾ ਹਲਕਾ | |
ਬਣਨ ਦਾ ਸਮਾਂ | 2012 |
ਗਿਦੜਬਾਹਾ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 84 ਹੈ। ਇਹ ਹਲਕਾ ਪੰਜਾਬ ਦੇ ਜ਼ਿਲ਼੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪੈਂਦਾ ਹੈ।[1] ਇਹ ਹਲਕਾ ਜਨਰਲ ਵਿੱਚ ਪੈਂਦਾ ਹੈ।
ਸਾਲ | ਮੈਂਬਰ | ਤਸਵੀਰ | ਪਾਰਟੀ | |
---|---|---|---|---|
2022 | ਅਮਰਿੰਦਰ ਸਿੰਘ ਰਾਜਾ ਵੜਿੰਗ | ਭਾਰਤੀ ਰਾਸ਼ਟਰੀ ਕਾਂਗਰਸ | ||
2017 | ||||
2012 | ||||
2007 | ਮਨਪ੍ਰੀਤ ਸਿੰਘ ਬਾਦਲ | ਸ਼੍ਰੋਮਣੀ ਅਕਾਲੀ ਦਲ | ||
2002 | ||||
1997 | ||||
1995* | ||||
1992 | ਰਘੁਬੀਰ ਸਿੰਘ | ਭਾਰਤੀ ਰਾਸ਼ਟਰੀ ਕਾਂਗਰਸ | ||
1985 | ਪ੍ਰਕਾਸ਼ ਸਿੰਘ ਬਾਦਲ | ਤਸਵੀਰ:Parkash Singh Badal Former CM Punjab.jpg | ਸ਼੍ਰੋਮਣੀ ਅਕਾਲੀ ਦਲ | |
1980 | ||||
1977 | ||||
1972 | ||||
1969 | ||||
1967 | ਡਾ. ਹਰਚਰਨ ਸਿੰਘ | ਭਾਰਤੀ ਰਾਸ਼ਟਰੀ ਕਾਂਗਰਸ |
ਸਾਲ | ਨੰਬਰ | ਰਿਜ਼ਰਵ | ਮੈਂਬਰ | ਲਿੰਗ | ਪਾਰਟੀ | ਵੋਟਾਂ | ਪਛੜਿਆ ਉਮੀਦਵਾਰ | ਲਿੰਗ | ਪਾਰਟੀ | ਵੋਟਾਂ | ||
---|---|---|---|---|---|---|---|---|---|---|---|---|
2022 | 84 | ਜਨਰਲ | ਅਮਰਿੰਦਰ ਸਿੰਘ ਰਾਜਾ ਵੜਿੰਗ | ਪੁਰਸ਼ | ਭਾਰਤੀ ਰਾਸ਼ਟਰੀ ਕਾਂਗਰਸ | 50998 | ਹਰਦੀਪ ਸਿੰਘ ਡਿੰਪੀ ਢਿੱਲੋਂ | ਪੁਰਸ਼ | ਸ਼੍ਰੋਮਣੀ ਅਕਾਲੀ ਦਲ | 49649 | ||
2017 | 84 | ਜਨਰਲ | ਅਮਰਿੰਦਰ ਸਿੰਘ ਰਾਜਾ ਵੜਿੰਗ | ਪੁਰਸ਼ | ਭਾਰਤੀ ਰਾਸ਼ਟਰੀ ਕਾਂਗਰਸ | 63500 | ਹਰਦੀਪ ਸਿੰਘ ਡਿੰਪੀ ਢਿੱਲੋਂ | ਪੁਰਸ਼ | ਸ਼੍ਰੋਮਣੀ ਅਕਾਲੀ ਦਲ | 47288 | ||
2012 | 84 | ਜਨਰਲ | ਅਮਰਿੰਦਰ ਸਿੰਘ ਰਾਜਾ ਵੜਿੰਗ | ਪੁਰਸ਼ | ਭਾਰਤੀ ਰਾਸ਼ਟਰੀ ਕਾਂਗਰਸ | 50305 | ਸੰਤ ਸਿੰਘ ਬਰਾੜ | ਪੁਰਸ਼ | ਸ਼੍ਰੋਮਣੀ ਅਕਾਲੀ ਦਲ | 36653 |
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.