![cover image](https://wikiwandv2-19431.kxcdn.com/_next/image?url=https://upload.wikimedia.org/wikipedia/commons/thumb/b/b4/Factorisatie.svg/langpa-640px-Factorisatie.svg.png&w=640&q=50)
ਗੁਣਨਖੰਡੀਕਰਨ
From Wikipedia, the free encyclopedia
ਗੁਣਨਖੰਡੀਕਰਨ: ਜਦੋਂ ਅਸੀਂ ਕਿਸੇ ਬੀਜਗਣਿਤ ਵਿਅੰਜਕ ਦੇ ਗੁਣਨਖੰਡ ਕਰਦੇ ਹਾਂ ਤਾਂ ਅਸੀਂ ਉਸ ਨੂੰ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖਦੇ ਹਾਂ।[1] ਇਹ ਗੁਣਨਖੰਡ, ਸੰਖਿਆਵਾਂ, ਬੀਜਗਣਿਤਿਕ ਚਲ ਜਾਂ ਬੀਜਗਣਿਤਿਕ ਵਿਅੰਜਕ ਹੋ ਸਕਦੇ ਹਨ। ਜਿਵੇਂ ਕੇ ਪਹਿਲਾਂ ਹੀ ਗੁਣਨਖੰਡ ਰੂਪ ਵਿੱਚ ਹਨ। ਪਰ
ਦੇ ਗੁਣਨਖੰਡ ਬਣਾਏ ਜਾ ਸਕਦੇ ਹਨ।
![Thumb image](http://upload.wikimedia.org/wikipedia/commons/thumb/b/b4/Factorisatie.svg/320px-Factorisatie.svg.png)