![cover image](https://wikiwandv2-19431.kxcdn.com/_next/image?url=https://upload.wikimedia.org/wikipedia/commons/thumb/b/ba/NPT_parties.svg/langpa-640px-NPT_parties.svg.png&w=640&q=50)
ਪਰਮਾਣੂ ਹਥਿਆਰ ਨਾ-ਪਲਰਨ ਸਮਝੌਤਾ
From Wikipedia, the free encyclopedia
ਪਰਮਾਣੂ ਹਥਿਆਰਾਂ ਦੇ ਨਾ-ਪਲਰਨ ਉੱਤੇ ਸਮਝੌਤੇ, ਆਮ ਤੌਰੇ ਉੱਤੇ ਨਾ-ਪਲਰਨ ਸਮਝੌਤਾ ਜਾਂ ਐੱਨ ਪੀ ਟੀ (English: Non-proliferation Treaty), ਇੱਕ ਕੌਮਾਂਤਰੀ ਸੁਲ੍ਹਾਨਾਮਾ ਹੈ ਜਿਹਦਾ ਮਕਸਦ ਪਰਮਾਣੂ ਹਥਿਆਰਾਂ ਅਤੇ ਹਥਿਆਰ ਟੈਕਨਾਲੋਜੀ ਦੇ ਪਸਾਰ ਨੂੰ ਰੋਕਣਾ, ਪਰਮਾਣੂ ਊਰਜਾ ਦੀ ਅਮਨ-ਪਸੰਦ ਵਰਤੋਂ ਵਿੱਚ ਸਹਿਯੋਗ ਵਧਾਉਣਾ ਅਤੇ ਅੱਗੋਂ ਪਰਮਾਣੂ ਗ਼ੈਰ-ਹਥਿਆਰਬੰਦੀ ਅਤੇ ਆਮ ਤੇ ਮੁਕੰਮਲ ਗ਼ੈਰ-ਹਥਿਆਰਬੰਦੀ ਦੇ ਟੀਚੇ ਨੂੰ ਹਾਸਲ ਕਰਨਾ ਹੈ।[1]
ਵਿਸ਼ੇਸ਼ ਤੱਥ ਪਰਮਾਣੂ ਹਥਿਆਰ ਦੇ ਨਾ-ਪਲਰਨ ਉੱਤੇ ਸਮਝੌਤਾ, ਦਸਤਖ਼ਤ ਹੋਏ ...
ਪਰਮਾਣੂ ਹਥਿਆਰ ਦੇ ਨਾ-ਪਲਰਨ ਉੱਤੇ ਸਮਝੌਤਾ | |||
---|---|---|---|
![]() ਪਰਮਾਣੂ ਨਾ-ਪਲਰਨ ਸਮਝੌਤੇ ਵਿੱਚ ਹਿੱਸੇਦਾਰੀ
| |||
ਦਸਤਖ਼ਤ ਹੋਏ | 1 ਜੁਲਾਈ 1968 | ||
ਟਿਕਾਣਾ | ਨਿਊਯਾਰਕ, ਅਮਰੀਕਾ | ||
ਲਾਗੂ | 5 ਮਾਰਚ 1970 | ||
ਸ਼ਰਤ | ਸੋਵੀਅਤ ਸੰਘ, ਇੱਕਜੁਟ ਬਾਦਸ਼ਾਹੀ, ਇੱਕਜੁਟ ਰਾਜਾਂ ਅਤੇ 40 ਹੋਰ ਦਸਤਖ਼ਤੀ ਮੁਲਕਾਂ ਵੱਲੋਂ ਤਸਦੀਕੀ | ||
ਹਿੱਸੇਦਾਰ | 190 (ਨਿਰਪੱਖ: ਭਾਰਤ, ਇਜ਼ਰਾਇਲ, ਉੱਤਰੀ ਕੋਰੀਆ, ਪਾਕਿਸਤਾਨ ਅਤੇ ਦੱਖਣੀ ਸੁਡਾਨ | ||
ਅਮਾਨਤੀਆ | ਅਮਰੀਕੀ, ਬਰਤਾਨਵੀ ਅਤੇ ਸੋਵੀਅਤ ਸਰਕਾਰਾਂ | ||
ਬੋਲੀਆਂ | ਅੰਗਰੇਜ਼ੀ, ਰੂਸੀ, ਫ਼ਰਾਂਸੀਸੀ, ਸਪੇਨੀ ਅਤੇ ਚੀਨੀ |
ਬੰਦ ਕਰੋ