ਵਿਕੀਮੀਡੀਆ ਪ੍ਰਾਜੈਕਟ ਸਫ਼ਾ From Wikipedia, the free encyclopedia
ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।
ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,995 ਹੈ ਅਤੇ ਕੁੱਲ 102 ਸਰਗਰਮ ਵਰਤੋਂਕਾਰ ਹਨ।
ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 ਸ਼ੁਰੂ ਹੋਇਆ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 6 ਅਕਤੂਬਰ • 7 ਅਕਤੂਬਰ • 8 ਅਕਤੂਬਰ
...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।
ਵਾਰੰਗਲ ਜ਼ਿਲ੍ਹਾ ਦੇ ਪਾਲਮਪੇਟ ਵਿੱਖੇ ਰਮੱਪਾ ਦਾ ਮੰਦਰ।
ਤਸਵੀਰ: Jayadeep Rajan
ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.