Featured article (Check back later for today's.) |
ਵਿਕੀਪੀਡੀਆ:Today's featured article/ਮਈ 26, 2024 |
|
...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ। |
|
|
|
|
|
ਵਿਕੀਪੀਡੀਆ:Selected anniversaries/ਮਈ 27 |
|