![cover image](https://wikiwandv2-19431.kxcdn.com/_next/image?url=https://upload.wikimedia.org/wikipedia/commons/thumb/3/3b/Wikidata-logo-pa.svg/langpa-640px-Wikidata-logo-pa.svg.png&w=640&q=50)
ਵਿਕੀਡਾਟਾ
ਮੁਫ਼ਤ ਗਿਆਨ ਡਾਟਾਬੇਸ ਪਰਿਯੋਜਨਾ / From Wikipedia, the free encyclopedia
ਵਿਕੀਡਾਟਾ, ਵਿਕੀਮੀਡੀਆ ਫ਼ਾਊਂਡੇਸ਼ਨ ਦੁਆਰਾ ਸੰਚਾਲਿਤ ਕੀਤੀ ਜਾਣ ਵਾਲੀ ਵਿਕੀ ਪਰਿਯੋਜਨਾ ਹੈ। ਵਿਕੀਪੀਡੀਆ ਵਾਂਗ ਹੀ ਇਹ ਵੀ ਇੱਕ ਵਿਕੀਪਰਿਯੋਜਨਾ ਹੈ, ਜੋ ਕਿ ਇੱਕ ਮੁਫ਼ਤ ਡਾਟਾਬੇਸ ਹੈ ਅਤੇ ਸਮੁੱਚੇ ਲੋਕਾਂ ਦੁਆਰਾ ਇਹ ਸੰਪਾਦਿਤ ਕੀਤਾ ਜਾਂਦਾ ਹੈ। ਇਹ ਡਾਟਾ ਦਾ ਇੱਕ ਆਮ ਸਰੋਤ ਹੈ, ਜੋ ਕਿ ਬਾਕੀ ਵਿਕੀਮੀਡੀਆ ਪਰਿਯੋਜਨਾਵਾਂ ਅਤੇ ਪਬਲਿਕ ਡੋਮੇਨ ਲਸੰਸ ਦੁਆਰਾ ਬਾਕੀ ਵੈੱਬਸਾਈਟਾਂ ਦੁਆਰਾ ਵਰਤਿਆ ਜਾਂਦਾ ਹੈ।[1] ਇਹ ਵਿਕੀਮੀਡੀਆ ਕਾਮਨਜ਼ ਵਰਗੀ ਹੀ ਇੱਕ ਪਰਿਯੋਜਨਾ ਹੈ, ਭਾਵ ਕਿ ਜਿਵੇਂ ਕਾਮਨਜ਼ ਵਿੱਚ ਅਪਲੋਡ ਕੀਤੀਆਂ ਗਈਆਂ ਤਸਵੀਰਾਂ ਬਾਕੀ ਸਾਰੇ ਵਿਕੀਪ੍ਰੋਜੈਕਟਾਂ ਵਿੱਚ ਵਰਤੀਆਂ ਜਾਂਦੀਆਂ ਹਨ, ਉਵੇਂ ਹੀ ਵਿਕੀਡਾਟਾ ਵਿਚਲਾ ਡਾਟਾ ਵੀ ਬਾਕੀ ਵਿਕੀਪ੍ਰੋਜੈਕਟਾਂ ਦੁਆਰਾ ਵਰਤਿਆ ਜਾਂਦਾ ਹੈ। ਵਿਕੀਡਾਟਾ ਲਈ ਵਿਕੀਬੇਸ ਨਾਂ ਦਾ ਸਾਫ਼ਟਵੇਅਰ ਵਰਤਿਆ ਜਾਂਦਾ ਹੈ।[2]
ਵਿਸ਼ੇਸ਼ ਤੱਥ ਸਾਈਟ ਦੀ ਕਿਸਮ, ਉਪਲੱਬਧਤਾ ...
![]() | |
![]() ਵਿਕੀਡਾਟਾ ਦਾ ਮੁੱਖ ਸਫ਼ਾ | |
ਸਾਈਟ ਦੀ ਕਿਸਮ |
|
---|---|
ਉਪਲੱਬਧਤਾ | ਬਹੁ-ਭਾਸ਼ਾਈ |
ਮਾਲਕ | ਵਿਕੀਮੀਡੀਆ ਸੰਸਥਾ |
ਲੇਖਕ | ਵਿਕੀਮੀਡੀਆ ਭਾਈਚਾਰਾ |
ਵੈੱਬਸਾਈਟ | wikidata![]() |
ਵਪਾਰਕ | ਨਹੀਂ |
ਰਜਿਸਟ੍ਰੇਸ਼ਨ | ਚੋਣਵੀਂ (ਖ਼ਾਸ ਕੰਮਾਂ ਲਈ ਜ਼ਰੂਰੀ) |
ਬੰਦ ਕਰੋ