ਵਿਕੀਪੀਡੀਆ:ਚੁਣੀ ਹੋਈ ਤਸਵੀਰ/15 ਨਵੰਬਰ
From Wikipedia, the free encyclopedia
ਚੁਣੀਆਂ ਹੋਈਆਂ ਤਸਵੀਰਾਂ ਵਿਕੀਪੀਡੀਆ ਦੇ ਸੰਪਾਦਕਾਂ ਦੁਆਰਾ ਚੁਣੀਆਂ ਗਈਆਂ ਬਿਹਤਰੀਨ ਤਸਵੀਰਾਂ ਹਨ। ਇੱਥੇ ਚੁਣੇ ਜਾਣ ਤੋਂ ਪਹਿਲਾਂ ਇਹ ਤਸਵੀਰਾਂ ਵਿਕੀਪੀਡੀਆ:ਚੁਣੀ ਹੋਈ ਤਸਵੀਰ/ਉਮੀਦਵਾਰ ਵਾਲੇ ਸਫ਼ੇ ਤੇ ਤਸਵੀਰ ਜਰੂਰਤਾਂ ਦੀ ਕਸਵੱਟੀ ਤੇ ਪਰਖੀਆਂ ਜਾਂਦੀਆਂ ਹਨ।
ਬੋਲਵੀਆ ਵਿੱਚ ਇਕ ਟਾਪੂ ਜਿਸ ਦਾ ਖੇਤਰਫਲ 24.62 ਹੈਕਟੇਅਰ ਜਿਥੇ ਮੂੰਗਾ ਚਟਾਨ ਦੀ ਤਰ੍ਹਾ ਦੀਆਂ ਆਕ੍ਰਿਤੀਆਂ ਬਣੀਆਂ ਹੋਈਆਂ ਹਨ, ਇਹ ਲਗਭਗ 40,000 ਸਾਲ ਪੁਰਾਣੇ ਹਨ।
ਤਸਵੀਰ: Martin St-Amant
ਪਹਿਲਾਂ ਚੁਣੀਆਂ ਜਾ ਚੁੱਕੀਆਂ ਤਸਵੀਰਾਂ