ਵੈਨੇਤੋ
ਇਤਾਲਵੀ ਖੇਤਰ / From Wikipedia, the free encyclopedia
ਵੈਨੇਤੋ ([ˈveɪnəˌtoʊ] ਜਾਂ [ˈvɛnətoʊ],[2] ਇਤਾਲਵੀ ਉਚਾਰਨ: [ˈvɛːneto], ਜਾਂ ਵਿਨੀਸ਼ਾ, [vɪˈniːʃə][3] ਲਾਤੀਨੀ: [Venetia] Error: {{Lang}}: text has italic markup (help), ਵੈਨੇਤੀ: [Vèneto] Error: {{Lang}}: text has italic markup (help); ਵੈਨੇਤਸੀਆ-ਯੂਗਾਨੀਆ ਵੀ ਆਖਿਆ ਜਾਂਦਾ ਹੈ[4]) ਇਟਲੀ ਦੇ ਵੀਹ ਖੇਤਰਾਂ ਵਿੱਚੋਂ ਇੱਕ ਹੈ। ਇਹਦੀ ਅਬਾਦੀ ਲਗਭਗ 50 ਲੱਖ ਹੈ ਜਿਸ ਕਰ ਕੇ ਇਹਦਾ ਦਰਜਾ ਇਟਲੀ ਵਿੱਚ ਪੰਜਵਾਂ ਹੈ। ਇਹਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਵੈਨਿਸ ਹੈ।