ਸਾਰਿਕਾ
From Wikipedia, the free encyclopedia
ਸਾਰਿਕਾ ਠਾਕੁਰ ਇੱਕ ਭਾਰਤੀ ਅਭਿਨੇਤਰੀ ਅਤੇ ਕਾਸਟਿਊਮ ਡਿਜ਼ਾਈਨਰ ਹੈ। 2005 ਵਿੱਚ, ਉਸਨੇ ਅੰਗਰੇਜ਼ੀ ਭਾਸ਼ਾ ਦੀ ਫਿਲਮਪਰਜ਼ਾਨੀਆ ਲਈ ਸਰਬੋਤਮ ਅਭਿਨੇਤਰੀ ਦਾ ਰਾਸ਼ਟਰੀ ਫਿਲਮ ਅਵਾਰਡ ਜਿੱਤਿਆ।[1] ਹੇ ਰਾਮ (2001) ਵਿੱਚ ਉਸਦੇ ਕੰਮ ਲਈ ਉਸਨੂੰ ਸਰਵੋਤਮ ਕਾਸਟਿਊਮ ਡਿਜ਼ਾਈਨ ਲਈ ਰਾਸ਼ਟਰੀ ਫਿਲਮ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।