From Wikipedia, the free encyclopedia
ਸਿਓਲ (ਕੋਰੀਆਈ ਉਚਾਰਨ: [sʌ.ul] ( ਸੁਣੋ), "ਰਾਜਧਾਨੀ ਸ਼ਹਿਰ", ਪੁਰਾਤਨ ਸਿੱਲਾਈ "ਸਿਓਰਾਬਿਓਲ" ਤੋਂ[1]), ਅਧਿਕਾਰਕ ਤੌਰ 'ਤੇ ਸਿਓਲ ਵਿਸ਼ੇਸ਼ ਸ਼ਹਿਰ, ਦੱਖਣੀ ਕੋਰੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਮਹਾਂਨਗਰ ਹੈ। ੧ ਕਰੋੜ ਤੋਂ ਵੱਧ ਅਬਾਦੀ ਵਾਲਾ ਇਹ ਮਹਾਂਨਗਰ, ਆਰਥਕ ਸਹਿਕਾਰਤਾ ਅਤੇ ਵਿਕਾਸ ਸੰਸਥਾ ਦੇ ਵਿਕਸਤ ਮੈਂਬਰਾਂ ਦਾ ਸਭ ਤੋਂ ਵੱਡਾ ਢੁਕਵਾਂ ਸ਼ਹਿਰ ਹੈ।[2] ਸਿਓਲ ਰਾਸ਼ਟਰੀ ਰਾਜਧਾਨੀ ਖੇਤਰ, ਜਿਸ ਵਿੱਚ ਨੇੜਲੇ ਇੰਚਿਓਨ ਮਹਾਂਨਗਰ ਅਤੇ ਗਿਓਨਗੀ ਸੂਬਾ ਸ਼ਾਮਲ ਹਨ, ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮਹਾਂਨਗਰੀ ਖੇਤਰ ਹੈ। ਜਿਸਦੀ ਅਬਾਦੀ ਢਾਈ ਕਰੋੜ ਤੋਂ ਉੱਤੇ ਹੈ,[3] ਅਤੇ ਜਿੱਥੇ ੩੬੬,੦੦੦ ਅੰਤਰਰਾਸ਼ਟਰੀ ਵਾਸੀਆਂ ਸਮੇਤ ਦੇਸ਼ ਦੇ ਅੱਧੇ ਲੋਕ ਅਬਾਦ ਹਨ।[4]
ਸਿਓਲ | |
---|---|
Boroughs | List
|
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.