![cover image](https://wikiwandv2-19431.kxcdn.com/_next/image?url=https://upload.wikimedia.org/wikipedia/commons/thumb/0/05/Captain_Amarinder_Singh.jpg/640px-Captain_Amarinder_Singh.jpg&w=640&q=50)
2002 ਪੰਜਾਬ ਵਿਧਾਨ ਸਭਾ ਚੋਣਾਂ
From Wikipedia, the free encyclopedia
ਪੰਜਾਬ ਵਿਧਾਨ ਸਭਾ ਚੋਣਾਂ 2002 ਜੋ 30 ਜਨਵਰੀ, 2002 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 2002 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 62 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂ ਕਿ ਅਕਾਲੀ ਦਲ ਨੂੰ 44 ਸੀਟਾਂ ਮਿਲੀਆਂ। ਭਾਜਪਾ ਨੂੰ 2 ਤੇ ਹੋਰਾਂ ਨੇ 9 ਸੀਟਾਂ ’ਤੇ ਜਿੱਤ ਹਾਸਲ ਕੀਤੀ। 26 ਫਰਵਰੀ 2002 ਤੋਂ ਇੱਕ ਮਾਰਚ 2007 ਤਕ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਰਹੇ।[1]
ਵਿਸ਼ੇਸ਼ ਤੱਥ ਪੰਜਾਬ ਵਿਧਾਨ ਸਭਾਲਈ ਸਾਰੀਆਂ 117 ਸੀਟਾਂ 59 ਬਹੁਮਤ ਲਈ ਚਾਹੀਦੀਆਂ ਸੀਟਾਂ, ਮਤਦਾਨ % ...
![]() | |||||||||||||||||||||||||||||||||||||
| |||||||||||||||||||||||||||||||||||||
ਪੰਜਾਬ ਵਿਧਾਨ ਸਭਾਲਈ ਸਾਰੀਆਂ 117 ਸੀਟਾਂ 59 ਬਹੁਮਤ ਲਈ ਚਾਹੀਦੀਆਂ ਸੀਟਾਂ | |||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਮਤਦਾਨ % | 62.14% (![]() | ||||||||||||||||||||||||||||||||||||
| |||||||||||||||||||||||||||||||||||||
![]() ਪੰਜਾਬ | |||||||||||||||||||||||||||||||||||||
|
ਬੰਦ ਕਰੋ