2012 21ਵੀਂ ਸਦੀ ਅਤੇ 2010 ਦਾ ਦਹਾਕਾ ਦਾ ਇੱਕ ਸਾਲ ਹੈ। ਇੱਕ ਲੀਪ ਦਾ ਸਾਲ ਹੈ ਜੋ ਇੱਕ ਐਤਵਾਰ ਨੂੰ ਸ਼ੁਰੂ ਹੋਇਆ।
ਸਦੀ: | 20ਵੀਂ ਸਦੀ – 21ਵੀਂ ਸਦੀ – 22ਵੀਂ ਸਦੀ |
---|---|
ਦਹਾਕਾ: | 1980 ਦਾ ਦਹਾਕਾ 1990 ਦਾ ਦਹਾਕਾ 2000 ਦਾ ਦਹਾਕਾ – 2010 ਦਾ ਦਹਾਕਾ – 2020 ਦਾ ਦਹਾਕਾ 2030 ਦਾ ਦਹਾਕਾ 2040 ਦਾ ਦਹਾਕਾ |
ਸਾਲ: | 2009 2010 2011 – 2012 – 2013 2014 2015 |
ਘਟਨਾ
- 23 ਜਨਵਰੀ – ਹਰਿਆਣਾ ਵਿੱਚ ਹੋਦ ਚਿੱਲੜ 'ਚ ਖ਼ੂਨੀ ਨਵੰਬਰ 1984 ਵਿੱਚ 42 ਸਿੱਖਾਂ ਨੂੰ ਕਤਲ ਕਰਨ ਦਾ ਪਤਾ ਲੱਗਾ।
- 4 ਮਾਰਚ – ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਤੇ ਬਾਦਲ ਦਲ ਨੇ ਮੁੜ ਤਾਕਤ ਹਾਸਲ ਕੀਤੀ ਪਰ ਬਹੁਤ ਸਾਰੇ ਵਜ਼ੀਰ ਹਾਰ ਗਏ।
- 4 ਮਈ – ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 17 ਲੋਕਾਂ ਦੀ ਮੌਤ ਹੋਈ ਅਤੇ 47 ਲੋਕ ਲਾਪਤਾ ਹੋ ਗਏ।
- 12 ਜੁਲਾਈ – ਬੁੱਚੜਾਂ ਦੇ ਕਾਤਲ ਕੂਕਾ ਲਹਿਰ ਦੇ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਨੂੰ ਫਾਂਸੀ ਦੇ ਦਿਤੀ ਗਈ।
- 29 ਜੁਲਾਈ – ਹਰਿਆਣਾ ਵਿੱਚ ਹੇਲੀ ਮੰਡੀ ਵਿੱਚ ਖ਼ੂਨੀ ਨਵੰਬਰ 1984 ਵਿੱਚ 42 ਸਿੱਖਾਂ ਨੂੰ ਕਤਲ ਕਰਨ ਦਾ ਰਾਜ਼ ਮਿਲਿਆ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਜਾਗਰ ਕੀਤਾ। ਇਸ ਨੇ ਪਹਿਲਾਂ ਹੋਦ ਚਿੱਲੜ ਕਾਂਡ ਪਿੰਡ ਵਿੱਚ ਵੀ ਅਜਿਹਾ ਕਤਲ-ਏ-ਆਮ ਕੀਤੇ ਜਾਣ ਦੀ ਖੋਜ ਕੀਤੀ ਸੀ।
- 30 ਜੁਲਾਈ – ਭਾਰਤ ਦੇ ਕੁਝ ਸੂਬਿਆਂ ਵਿੱਚ ਬਿਜਲੀ ਦੇ ਗਰਿਡ ਫੇਲ੍ਹ ਹੋਣ ਕਾਰਨ ਕਈ ਸੂਬਿਆਂ ਵਿੱਚ ਬਿਜਲੀ ਬੰਦ ਹੋਈ। 30 ਕਰੋੜ ਲੋਕ ਬਿਜਲੀ ਤੋਂ ਵਾਂਞੇ ਹੋ ਗਏ।
- 17 ਨਵੰਬਰ – ਮਹਾਂਰਾਸ਼ਟਰ ਸ਼ਿਵ ਸੈਨਾ ਦੇ ਮੋਢੀ ਆਗੂ ਬਾਲ ਠਾਕਰੇ ਦੀ ਮੌਤ ਹੋ ਗਈ। ਉਸ ਦੀ ਮੌਤ ਦੇ ਸੋਗ ਵਜੋਂ ਬੰਬਈ ਬੰਦ ਦਾ ਵਿਰੋਧ ਕਰਨ ਵਾਸਤੇ ਇੱਕ ਕੁੜੀ ਵੱਲੋਂ ਫ਼ੇਸਬੁਕ 'ਤੇ ਇੱਕ ਆਮ ਜਹੀ ਟਿੱਪਣੀ ਪਾਈ ਗਈ ਤੇ ਇੱਕ ਕੁੜੀ ਨੇ ਉਸ ਨੂੰ ਬੱਸ 'ਲਾਈਕ' ਹੀ ਕੀਤਾ। ਪੁਲਿਸ ਨੇ ਦੋਹਾਂ ਕੁੜੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
- 21 ਨਵੰਬਰ – ਮੁੰਬਈ ਵਿੱਚ 26 ਤੋਂ 29 ਨਵੰਬਰ ਤਕ ਚੱਲੇ ਕਤਲੇਆਮ ਸਬੰਧੀ ਫੜੇ ਗਏ ਅਜਮਲ ਕਸਾਬ ਨੂੰ 21 ਨਵੰਬਰ, 2012 ਦੇ ਦਿਨ ਪੂਨੇ ਦੀ ਯਰਵਦਾ ਜੇਲ ਵਿੱਚ ਫਾਂਸੀ 'ਤੇ ਲਟਕਾ ਦਿਤਾ ਗਿਆ।
- 16 ਦਸੰਬਰ – ਦਿੱਲੀ ਵਿੱਚ ਇੱਕ ਚਲਦੀ ਬਸ ਵਿੱਚ ਇੱਕ ਲੜਕੀ ਦਾ ਪੰਜ ਬੰਦਿਆਂ ਵਲੋਂ ਬਲਾਤਕਾਰ ਕੀਤਾ ਗਿਆ |
- 18 ਦਸੰਬਰ – ਅਵਤਾਰ ਫ਼ਿਲਮ ਨੇ 278 ਕਰੋੜ 22 ਲੱਖ 75 ਹਜ਼ਾਰ ਡਾਲਰ ਕਮਾ ਕੇ ਦੁਨੀਆ ਭਰ ਦੀਆਂ ਫ਼ਿਲਮਾਂ ਦੀ ਕਮਾਈ ਦੇ ਰੀਕਾਰਡ ਤੋੜ ਦਿਤੇ।
ਜਨਮ
ਮਰਨ
- 29 ਫ਼ਰਵਰੀ – ਭਾਰਤੀ ਸਮਾਜ ਸੇਵਕ ਨਾਇਰ ਸੇਵਾ ਸੋਸਾਇਟੀ ਦੇ ਪ੍ਰਬੰਧਕ ਪੀ. ਕੇ. ਨਰਾਇਣਨਾ ਪਾਨਿਸਕਰ ਦੀ ਮੌਤ। (ਮੌਤ 1930)
- 12 ਜੁਲਾਈ – ਮਸ਼ਹੂਰ ਪਹਿਲਵਾਨ ਅਤੇ ਐਕਟਰ ਦਾਰਾ ਸਿੰਘ ਦੀ ਮੌਤ ਹੋਈ
- 30 ਨਵੰਬਰ – ਇੰਦਰ ਕੁਮਾਰ ਗੁਜਰਾਲ, ਭਾਰਤੀ ਰਾਜਨੇਤਾ ਅਤੇ ਭਾਰਤ ਦਾ 12ਵਾਂ ਪ੍ਰਧਾਨ ਮੰਤਰੀ
- 12 ਦਸੰਬਰ – ਨੂੰ ਸਿਤਾਰ ਵਾਦਕ ਪੰਡਤ ਰਵੀ ਸ਼ੰਕਰ ਦਾ ਦਿਹਾਂਤ ਹੋ ਗਿਆ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
Wikiwand in your browser!
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.