![cover image](https://wikiwandv2-19431.kxcdn.com/_next/image?url=https://upload.wikimedia.org/wikipedia/commons/thumb/b/b1/2012_Punjab_assembly_elections_result.svg/langpa-640px-2012_Punjab_assembly_elections_result.svg.png&w=640&q=50)
2012 ਪੰਜਾਬ ਵਿਧਾਨ ਸਭਾ ਚੋਣਾਂ
From Wikipedia, the free encyclopedia
ਪੰਜਾਬ ਵਿਧਾਨ ਸਭਾ ਚੋਣਾਂ 2012 ਜੋ 30 ਜਨਵਰੀ, 2012 ਵਿੱਚ ਹੋਈਆ ਅਤੇ ਇਸ ਦਾ ਨਤੀਜਾ 4 ਮਾਰਚ 2012 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਦੁਜੀ ਵਾਰ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁੰਦਾ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈਆ। ਇਹਨਾਂ ਚੋਣਾਂ ਵਿੱਚ ਨਵੀਂ ਬਣੀ ਪਾਰਟੀ ਪੀਪਲਜ਼ ਪਾਰਟੀ ਪੰਜਾਬ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮਿਲ ਕੇ ਸਾਂਝਾ ਮੋਰਚਾ ਨਾਲ ਚੋਣਾਂ 'ਚ ਭਾਗ ਲਿਆ।
ਵਿਸ਼ੇਸ਼ ਤੱਥ ਵਿਧਾਨ ਸਭਾ ਦੀਆਂ ਸੀਟਾਂ 59 ਬਹੁਮਤ ਲਈ ਚਾਹੀਦੀਆਂ ਸੀਟਾਂ, ਮਤਦਾਨ % ...
![]() | |||||||||||||||||||||||||||||||||||||||||||
| |||||||||||||||||||||||||||||||||||||||||||
← ਵਿਧਾਨ ਸਭਾ ਮੈਂਬਰਾਂ ਦੀ ਸੂਚੀ | |||||||||||||||||||||||||||||||||||||||||||
ਵਿਧਾਨ ਸਭਾ ਦੀਆਂ ਸੀਟਾਂ 59 ਬਹੁਮਤ ਲਈ ਚਾਹੀਦੀਆਂ ਸੀਟਾਂ | |||||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਓਪੀਨੀਅਨ ਪੋਲ | |||||||||||||||||||||||||||||||||||||||||||
ਮਤਦਾਨ % | 66.38% | ||||||||||||||||||||||||||||||||||||||||||
| |||||||||||||||||||||||||||||||||||||||||||
![]() ਪੰਜਾਬ | |||||||||||||||||||||||||||||||||||||||||||
|
ਬੰਦ ਕਰੋ