29 ਫ਼ਰਵਰੀ
ਲੀਪ ਸਾਲ ਦਾ 366 ਵਾਂ ਦਿਨ / From Wikipedia, the free encyclopedia
29 ਫ਼ਰਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 60ਵਾਂ ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 306 ਦਿਨ ਬਾਕੀ ਹਨ। ਇਹ ਹਰ ਚਾਰ ਸਾਲਾਂ ਬਾਅਦ ਸਿਰਫ਼ ਲੀਪ ਸਾਲਾਂ ਵਿੱਚ ਹੁੰਦਾ ਹੈ। ਲੀਪ ਸਾਲ ਉਹ ਸਾਲ ਹੈ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨ੍ਹਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)।
ਹੋਰ ਜਾਣਕਾਰੀ ਫ਼ਰਵਰੀ, ਐਤ ...
ਬੰਦ ਕਰੋ