ਸੁਖ਼ਨਾ ਝੀਲ
From Wikipedia, the free encyclopedia
From Wikipedia, the free encyclopedia
ਸੁਖ਼ਨਾ ਝੀਲ(ਹਿੰਦੀ: सुख़ना) ਹਿਮਾਲਿਆ ਦੀ ਤਲਹਟੀ ਸ਼ਿਵਾਲਿਕ ਪਹਾੜੀਆਂ ਤੇ ਚੰਡੀਗੜ੍ਹ, ਭਾਰਤ ਵਿੱਚ ਇੱਕ ਸਰੋਵਰ ਹੈ। ਇਹ3 ਕਿਮੀ² ਬਰਸਾਤੀ ਝੀਲ 1958 ਵਿੱਚ ਸੁਖ਼ਨਾ ਚੋਅ ਨੂੰ ਬੰਨ ਮਾਰ ਕੇ ਬਣਾਈ ਗਈ ਸੀ। ਪਹਿਲਾਂ ਇਸ ਵਿੱਚ ਸਿਧਾ ਬਰਸਾਤੀ ਪਾਣੀ ਪੈਂਦਾ ਸੀ ਅਤੇ ਵੱਡੇ ਪਧਰ ਤੇ ਗਾਰ ਜਮ੍ਹਾਂ ਹੋ ਜਾਂਦੀ ਸੀ। ਇਸ ਨੂੰ ਰੋਕਣ ਲਈ 25.42 ਕਿਮੀ² ਜ਼ਮੀਨ ਲੈਕੇ ਉਸ ਵਿੱਚ ਜੰਗਲ ਲਾ ਦਿੱਤਾ ਗਿਆ। 1974 ਵਿੱਚ, ਚੋਅ ਮੁਕੰਮਲ ਤੌਰ ਤੇ ਝੀਲ ਤੋਂ ਲਾਂਭੇ ਮੋੜ ਦਿੱਤਾ, ਅਤੇ ਗਾਰ ਨੂੰ ਘੱਟ ਤੋਂ ਘੱਟ ਕਰਨ ਲਈ ਨਿੱਤਰੇ ਪਾਣੀ ਨਾਲ ਝੀਲ ਨੂੰ ਭਰਨ ਦਾ ਪ੍ਰਬੰਧ ਕਰ ਲਿਆ[1]
ਸੁਖ਼ਨਾ ਝੀਲ | |
---|---|
ਸਥਿਤੀ | ਚੰਡੀਗੜ੍ਹ |
ਗੁਣਕ | 30°44′N 76°49′E |
Type | ਜਲ ਭੰਡਾਰ |
Basin countries | ਭਾਰਤ |
Surface area | 3 ਕਿਮੀ² |
ਔਸਤ ਡੂੰਘਾਈ | ਔਸਤ 8 ਫੁੱਟ |
ਵੱਧ ਤੋਂ ਵੱਧ ਡੂੰਘਾਈ | 16 ਫੁੱਟ |
Seamless Wikipedia browsing. On steroids.