1972
From Wikipedia, the free encyclopedia
1972 20ਵੀਂ ਸਦੀ ਅਤੇ 1970 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾ
- 5 ਜਨਵਰੀ – ਪਾਕਿਸਤਾਨ ਨੇ ਸ਼ੇਖ਼ ਮੁਜੀਬੁਰ ਰਹਿਮਾਨ ਨੂੰ ਰਿਹਾਅ ਕਰ ਦਿਤਾ।
- 5 ਜਨਵਰੀ – ਅਮਰੀਕਾ ਦੇ ਰਾਸ਼ਟਰਪਤੀ ਰਿਚਰਡ ਨਿਕਸਨ ਨੇ 'ਸਪੇਸ ਸ਼ਟਲ' ਬਣਾਉਣ ਦੇ ਹੁਕਮ 'ਤੇ ਦਸਤਖ਼ਤ ਕੀਤੇ।
- 21 ਜਨਵਰੀ – ਅਰੁਣਾਚਲ ਪ੍ਰਦੇਸ਼, ਮੇਘਾਲਿਆ, ਤ੍ਰਿਪੁਰਾ, ਮਨੀਪੁਰ ਤੇ ਮੀਜ਼ੋਰਮ ਨਵੇਂ ਸੂਬੇ ਬਣੇ।
- 24 ਜਨਵਰੀ – ਗੁਆਮ ਵਿੱਚ ਕਿਸਾਨਾਂ ਨੂੰ ਜੰਗਲ ਵਿੱਚ ਇੱਕ ਜਾਪਾਨੀ ਸਾਰਜੰਟ ਲੱਭਾ। ਇਹ ਜਾਪਾਨੀ ਫ਼ੌਜੀ ਦੂਜੀ ਵੱਡੀ ਜੰਗ ਵੇਲੇ ਤੋਂ ਪਿਛਲੇ 28 ਸਾਲ ਤੋਂ ਉਥੇ ਲੁਕਿਆ ਹੋਇਆ ਸੀ ਤੇ ਜਾਪਾਨੀ ਫ਼ੌਜ ਦੇ ਜਰਨੈਲਾਂ ਦੇ ਹੁਕਮਾਂ ਦੀ ਉਡੀਕ ਕਰ ਰਿਹਾ ਸੀ | ਉਸ ਨੂੰ ਪਤਾ ਹੀ ਨਹੀਂ ਸੀ ਕਿ ਜੰਗ ਮੁੱਕੀ ਨੂੰ 28 ਸਾਲ ਹੋ ਚੁੱਕੇ ਹਨ।
- 26 ਫ਼ਰਵਰੀ –ਭਾਰਤ ਦੇ ਰਾਸ਼ਟਰਪਤੀ ਵੀ ਵੀ ਗਿਰੀ ਨੇ ਵਰਧਾ ਨੇੜੇ ਅਰਵੀ 'ਚ ਵਿਕਰਮ ਅਰਥ ਸੈਟੇਲਾਈਨ ਸਟੇਸ਼ਨ ਦੇਸ਼ ਨੂੰ ਸਮਰਪਿਤ ਕੀਤਾ।
- 20 ਜੂਨ –ਸਦਾਬਰਤ ਗੁਰਦਵਾਰੇ ਉੱਤੇ ਹਮਲਾ ਕਰ ਕੇ ਮੁਕਾਮੀ ਬੰਗਾਲੀਆਂ ਨੇ 20 ਸਿੱਖ ਮਾਰ ਦਿਤੇ।
- 7 ਦਸੰਬਰ – ਅਪੋਲੋ 17 ਚੰਦ ਮਿਸ਼ਨ ਨੂੰ ਸ਼ੁਰੂਆਤ ਕੀਤਾ।
- 11 ਦਸੰਬਰ – ਨੀਤੀਆਂ ਦਾ ਖਰੜਾ ਬਣਾਉਣ ਵਾਸਤੇ (ਅਨੰਦਪੁਰ ਸਾਹਿਬ ਦਾ ਮਤਾ) ਕਮੇਟੀ ਬਣੀ।
ਜਨਮ
- 25 ਮਈ – ਭਾਰਤੀ ਕਲਾਕਾਰ, ਨਿਰਦੇਸ਼ਕ, ਸਕਰੀਨ ਲੇਖਕ ਕਰਨ ਜੌਹਰ ਦਾ ਜਨਮ ਹੋਇਆ।
- 5 ਦਸੰਬਰ – 1972 ਨੂੰ ਭਾਈ ਵੀਰ ਸਿੰਘ ਪੰਜਾਬੀ ਸਾਹਿਤ ਦਾ ਮੋਢੀ,ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਦਾ ਜਨਮ ਹੋਇਆ
ਮਰਨ
- 30 ਅਕਤੂਬਰ – ਸੰਤ ਫਤਿਹ ਸਿੰਘ ਦੀ ਮੌਤ।
![]() |
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। | ![]() |
Wikiwand - on
Seamless Wikipedia browsing. On steroids.