ਚੰਡੀਗੜ੍ਹ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ, ਕੇਂਦਰੀ ਸ਼ਾਸਿਤ ਪ੍ਰਦੇਸ਼ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ।
Read article