ਕੋਟਕਪੂਰਾ ਵਿਧਾਨ ਸਭਾ ਹਲਕਾ
From Wikipedia, the free encyclopedia
ਕੋਟਕਪੂਰਾ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 88 ਫ਼ਰੀਦਕੋਟ ਜ਼ਿਲ੍ਹਾ ਵਿੱਚ ਆਉਂਦਾ ਹੈ। [2]
ਵਿਸ਼ੇਸ਼ ਤੱਥ ਕੋਟਕਪੂਰਾ, ਹਲਕਾ ਜਾਣਕਾਰੀ ...
ਕੋਟਕਪੂਰਾ | |
---|---|
ਪੰਜਾਬ ਵਿਧਾਨ ਸਭਾ ਦਾ ਹਲਕਾ | |
ਹਲਕਾ ਜਾਣਕਾਰੀ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਲੋਕ ਸਭਾ ਹਲਕਾ | ਫਰੀਦਕੋਟ |
ਕੁੱਲ ਵੋਟਰ | 1,59,646[1] |
ਰਾਖਵਾਂਕਰਨ | ਕੋਈ ਨਹੀਂ |
ਵਿਧਾਨ ਸਭਾ ਮੈਂਬਰ | |
16ਵੀਂ ਪੰਜਾਬ ਵਿਧਾਨ ਸਭਾ | |
ਮੌਜੂਦਾ | |
ਪਾਰਟੀ | ਆਮ ਆਦਮੀ ਪਾਰਟੀ |
ਚੁਣਨ ਦਾ ਸਾਲ | 2022 |
ਬੰਦ ਕਰੋ