ਅੰਮ੍ਰਿਤਸਰ ਤੋਂ 7 ਕਿ ਮੀ ਦੂਰ ਇਕ ਪਿੰਡ , ਗੁਰੂ ਹਰਿਗੋਬਿੰਦ ਸਾਹਿਬ ਦਾ ਜਨਮ ਸਥਾਨ From Wikipedia, the free encyclopedia
ਗੁਰੂ ਕੀ ਵਡਾਲੀ ਅੰਮ੍ਰਿਤਸਰ ਨਗਰ ਦੇ ਪੱਛਮੀ ਪਾਸੇ ਲਗਭਗ 7 ਕਿਲੋਮੀਟਰ ਦੀ ਦੂਰੀ ਉਤੇ ਸਥਿਤ ਹੈ।[1] ਸਿੱਖ ਇਤਿਹਾਸ ਅਨੁਸਾਰ ਗੁਰੂ ਅਰਜਨ ਦੇਵ ਜੀ ਇਸ ਪਿੰਡ ਵਿੱਚ 1594 ਤੋਂ 1597 ਤਕਰੀਬਨ ਤਿੰਨ ਸਾਲ ਰਹੇ ਸਨ ਅਤੇ ਇਥੇ ਹੀ ਗੁਰੂ ਹਰਿਗੋਬਿੰਦ ਸਾਹਿਬ ਦਾ 14 ਜੂਨ 1595 ਈ. ਨੂੰ ਜਨਮ ਹੋਇਆ ਸੀ। ਵਡਾਲੀ ਗੁਰੂ ਕੀ ਵਿੱਚ ਤਿੰਨ ਇਤਿਹਾਸਿਕ ਗੁਰਦੁਆਰੇ ਹਨ।
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.