ਪਟਿਆਲਾ ਲੋਕ ਸਭਾ ਹਲਕਾ
ਪੰਜਾਬ ਦਾ ਲੋਕ ਸਭਾ ਹਲਕਾ / From Wikipedia, the free encyclopedia
'ਪਟਿਆਲਾ (ਲੋਕ ਸਭਾ ਚੋਣ-ਹਲਕਾ) ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚੋਂ ਇੱਕ ਹੈ। ਇਸ ਵਿੱਚ ਵੋਟਰਾਂ ਦੀ ਗਿਣਤੀ 1344864ਅਤੇ 1558 ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੈ। ਲੋਕ ਸਭਾ ਹਲਕਾ 9 ਵਿਧਾਨ ਸਭਾ ਹਲਕਿਆਂ ਵਿੱਚ ਵੰਡਿਆ ਹੋਇਆ ਹੈ ਜੋ ਹੇਠ ਲਿਖੋ ਅਨੁਸਾਰ ਹਨ।