2007 ਪੰਜਾਬ ਵਿਧਾਨ ਸਭਾ ਚੋਣਾਂ
From Wikipedia, the free encyclopedia
ਪੰਜਾਬ ਵਿਧਾਨ ਸਭਾ ਚੋਣਾਂ 2007 ਜੋ 13 ਫਰਵਰੀ, 2007 ਵਿੱਚ ਹੋਈਆ ਅਤੇ ਇਸ ਦਾ ਨਤੀਜਾ 15 ਫਰਵਰੀ 2007 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁੰਦਾ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈਆ। ਇਹਨਾਂ ਚੋਣਾਂ ਵਿੱਚ ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਚੋਣਾਂ 'ਚ ਭਾਗ ਲਿਆ।
ਵਿਸ਼ੇਸ਼ ਤੱਥ ਵਿਧਾਨ ਸਭਾ ਦੀਆਂ ਸੀਟਾਂ 59 ਬਹੁਮਤ ਲਈ ਚਾਹੀਦੀਆਂ ਸੀਟਾਂ, ਮਤਦਾਨ % ...
| ||||||||||||||||||||||||||||||||||||||||
← ਵਿਧਾਨ ਸਭਾ ਮੈਂਬਰਾਂ ਦੀ ਸੂਚੀ | ||||||||||||||||||||||||||||||||||||||||
ਵਿਧਾਨ ਸਭਾ ਦੀਆਂ ਸੀਟਾਂ 59 ਬਹੁਮਤ ਲਈ ਚਾਹੀਦੀਆਂ ਸੀਟਾਂ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਓਪੀਨੀਅਨ ਪੋਲ | ||||||||||||||||||||||||||||||||||||||||
ਮਤਦਾਨ % | 66.38% | |||||||||||||||||||||||||||||||||||||||
| ||||||||||||||||||||||||||||||||||||||||
ਪੰਜਾਬ | ||||||||||||||||||||||||||||||||||||||||
|
ਬੰਦ ਕਰੋ