ਬਟੇਨੁਮਾ ਸੰਖਿਆ
From Wikipedia, the free encyclopedia
ਬਟੇਨੁਮਾ ਸੰਖਿਆ ਜਾਂ ਅਨੁਪਾਤਕ ਸੰਖਿਆ ਉਹ ਸੰਖਿਆ ਹੁੰਦੀ ਹੈ ਜਿਹਨੂੰ "ਬਟੇ" ਵਿੱਚ ਦਰਸਾਇਆ ਗਿਆ ਹੋਵੇ। ਅਜਿਹੀਆਂ ਸੰਖਿਆਵਾਂ ਦੇ ਜੁੱਟ ਨੂੰ ਨਾਲ ਪ੍ਰਗਟ ਕੀਤਾ ਜਾਂਦਾ ਹੈ। ਇਸ ਨੂੰ ਅੰਗਰੇਜ਼ੀ ਵਿੱਚ rational number ਕਹਿੰਦੇ ਹਨ। rational ਦੀ ਉਤਪਤੀ 'ratio' (ਅਨੁਪਾਤ) ਸ਼ਬਦ ਤੋਂ ਹੋਈ ਹੈ ਅਤੇ
ਅੰਗਰੇਜ਼ੀ ਸ਼ਬਦ quotient (ਵੰਡਫਲ) ਤੋਂ ਲਿਆ ਗਿਆ ਹੈ।[1]