![cover image](https://wikiwandv2-19431.kxcdn.com/_next/image?url=https://upload.wikimedia.org/wikipedia/commons/thumb/0/07/Bathinda_fort_view.jpg/640px-Bathinda_fort_view.jpg&w=640&q=50)
ਬਠਿੰਡਾ ਜ਼ਿਲ੍ਹਾ
ਪੰਜਾਬ, ਭਾਰਤ ਦਾ ਇੱਕ ਜ਼ਿਲ੍ਹਾ / From Wikipedia, the free encyclopedia
ਬਠਿੰਡਾ ਜ਼ਿਲ੍ਹਾ ਪੰਜਾਬ ਦਾ ਇੱਕ ਜ਼ਿਲ੍ਹਾ ਹੈ।[2] ਇਹ ਮਾਲਵਾ ਖੇਤਰ ਵਿੱਚ ਆਉਂਦਾ ਹੈ। ਇਸ ਦਾ ਖੇਤਰਫ਼ਲ 3,385 ਵਰਗ ਕਿਲੋਮੀਟਰ ਹੈ। ਇਸ ਦੇ ਨਾਲ ਉੱਤਰ ਵਿੱਚ ਮੋਗਾ ਜ਼ਿਲ੍ਹਾ ਅਤੇ ਫ਼ਰੀਦਕੋਟ ਜ਼ਿਲ੍ਹਾ, ਪੱਛਮ ਵਿੱਚ ਮੁਕਤਸਰ ਜ਼ਿਲ੍ਹਾ, ਪੂਰਬ ਵਿੱਚ ਬਰਨਾਲਾ ਜ਼ਿਲ੍ਹਾ ਅਤੇ ਮਾਨਸਾ ਜ਼ਿਲ੍ਹਾ, ਭਾਰਤ, ਅਤੇ ਦੱਖਣ ਵਿੱਚ ਹਰਿਆਣਾ ਰਾਜ ਲੱਗਦਾ ਹੈ। ਇੱਥੇ ਪੰਜਾਬ ਦੀ ਸਭ ਤੋਂ ਜ਼ਿਆਦਾ ਨਰਮੇ ਦੀ ਪੈਦਾਵਾਰ ਹੁੰਦੀ ਹੈ।
ਵਿਸ਼ੇਸ਼ ਤੱਥ ਬਠਿੰਡਾ, ਦੇਸ਼ ...
ਬਠਿੰਡਾ | |
---|---|
ਪੰਜਾਬ ਦਾ ਜ਼ਿਲ੍ਹਾ | |
![]() ਬਠਿੰਡੇ ਦਾ ਕਿਲ੍ਹਾ | |
![]() ਬਠਿੰਡਾ ਜ਼ਿਲ੍ਹਾ | |
ਦੇਸ਼ | ![]() |
ਰਾਜ | ਪੰਜਾਬ |
ਜ਼ਿਲ੍ਹਾ | ਬਠਿੰਡਾ |
ਆਬਾਦੀ (2011)[1] | |
• ਕੁੱਲ | 13,88,525 |
ਵਸਨੀਕੀ ਨਾਂ | ਬਠਿੰਡੇ ਵਾਲੇ |
ਭਾਸ਼ਾ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਪਿੰਨ ਕੋਡ | 143-001 |
ਟੈਲੀਫੋਨ ਕੋਡ | 91 164 XXX XXXX |
ਵਾਹਨ ਰਜਿਸਟ੍ਰੇਸ਼ਨ | PB-03 |
ਵੈੱਬਸਾਈਟ | bathinda |
ਬੰਦ ਕਰੋ