ਭਾਰਤੀ ਸ਼ਾਸਤਰੀ ਸੰਗੀਤFrom Wikipedia, the free encyclopedia ਭਾਰਤੀ ਸ਼ਾਸਤਰੀ ਸੰਗੀਤ ਭਾਰਤੀ ਉਪਮਹਾਂਦੀਪ ਦੇ ਸੰਗੀਤ ਨੂੰ ਕਿਹਾ ਜਾਂਦਾ ਹੈ। ਭਾਰਤੀ ਸ਼ਾਸਤਰੀ ਸੰਗੀਤ ਨੂੰ ਅੱਗੋਂ, ਹਿੰਦੁਸਤਾਨੀ ਸੰਗੀਤ ਅਤੇ ਕਰਨਾਟਿਕ ਸੰਗੀਤ, ਦੋ ਭਾਗਾਂ ਵਿੱਚ ਵੰਡਿਆ ਗਿਆ ਹੈ।
ਭਾਰਤੀ ਸ਼ਾਸਤਰੀ ਸੰਗੀਤ ਭਾਰਤੀ ਉਪਮਹਾਂਦੀਪ ਦੇ ਸੰਗੀਤ ਨੂੰ ਕਿਹਾ ਜਾਂਦਾ ਹੈ। ਭਾਰਤੀ ਸ਼ਾਸਤਰੀ ਸੰਗੀਤ ਨੂੰ ਅੱਗੋਂ, ਹਿੰਦੁਸਤਾਨੀ ਸੰਗੀਤ ਅਤੇ ਕਰਨਾਟਿਕ ਸੰਗੀਤ, ਦੋ ਭਾਗਾਂ ਵਿੱਚ ਵੰਡਿਆ ਗਿਆ ਹੈ।