From Wikipedia, the free encyclopedia
ਭੁਜੰਗੀ ਜਾਂ ਕਿਰਲੇ ਜਾਂ ਰੈਪਟਿਲੀਆ (English: Reptilia) ਜਾਨਵਰਾਂ ਦੀ ਵਿਕਾਸਵਾਦੀ ਟੋਲੀ ਹੈ ਜਿਸ ਵਿੱਚ ਅੱਜਕੱਲ੍ਹ ਦੇ ਕੱਛੂ, ਮਗਰਮੱਛ, ਸੱਪ, ਕਿਰਲੀਆਂ ਵਗੈਰਾ, ਉਹਨਾਂ ਦੇ ਲੋਪ ਹੋਏ ਰਿਸ਼ਤੇਦਾਰ ਅਤੇ ਥਣਧਾਰੀਆਂ ਦੇ ਕਈ ਲੋਪ ਹੋਏ ਪੁਰਖੇ ਆਉਂਦੇ ਹਨ।
ਭੁਜੰਗੀ Fossil range: ਪਿਛੇਤਰਾ ਕਾਰਬਨੀ-ਅਜੋਕਾ, 312–0 Ma PreЄ
Є
O
S
D
C
P
T
J
K
Pg
N
| ||||||||
---|---|---|---|---|---|---|---|---|
ਸਿਖਰ ਖੱਬਿਓਂ ਘੜੀ ਦੇ ਰੁਖ਼ ਨਾਲ਼: ਹਰਾ ਕੱਛੂ (ਕੀਲੌਨੀਆ ਮਾਈਡਸ), ਤੂਆਤਾਰਾ (ਸਫ਼ੀਨੋਡੌਨ ਪੰਕਟੇਟਸ), ਨੀਲ ਮਗਰਮੱਛ (ਕਰੌਕੋਡਾਈਲਸ ਨਾਈਲੌਟੀਕਸ), ਅਤੇ ਸਿਨਾਈ ਅਗਮਾ (ਸੂਡੋਟਰੈਪੀਲਸ ਸਾਈਨੇਟਸ). | ||||||||
ਜੀਵ ਵਿਗਿਆਨਿਕ ਵਰਗੀਕਰਨ | ||||||||
| ||||||||
Included groups | ||||||||
| ||||||||
Excluded groups | ||||||||
ਪੰਜਾਬੀ ਬੋਲੀ ਵਿੱਚ ਇਹ ਸ਼ਬਦ ਇਤਿਹਾਸਕ ਤੌਰ ਉੱਤੇ ਖ਼ਾਲਸਾ ਸਿੱਖਾਂ ਦੀ ਔਲਾਦ ਲਈ ਵਰਤਿਆ ਜਾਂਦਾ ਸੀ ਜਿਹਦਾ ਮਤਲਬ ਸੱਪ ਦਾ ਪੁੱਤ ਲਿਆ ਜਾਂਦਾ ਸੀ ਅਤੇ ਅਜੋਕੀ ਬੋਲਚਾਲ ਵਿੱਚ ਇਹ ਸ਼ਬਦ ਪੁੱਤਰ ਦਾ ਸਮਅਰਥੀ ਬਣ ਗਿਆ ਹੈ।
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.