ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।[1]

ਸੰਸਾਰ ਦਾ ਸਮਾਂ ਜੋਨ

ਹਵਾਲੇ

Wikiwand - on

Seamless Wikipedia browsing. On steroids.