From Wikipedia, the free encyclopedia
ਰਾਵੀ ਹਿਮਾਲਿਆ ਦੇ ਨੇੜੇ ਰੋਹਤਾਂਗ ਦਰ੍ਹੇ ਵਿੱਚੋਂ ਨਿਕਲਦੀ ਹੈ। ਇਹ ਪੰਜਾਬ ਦੇ ਪੱਧਰੇ ਮੈਦਾਨਾਂ ਵਿੱਚ ਮਾਧੋਪੁਰ ਦੇ ਨੇੜਿਓ ਸ਼ਾਮਲ ਹੁੰਦੀ ਹੈ। ਇਹ ਪੰਜਾਬ ਦੇ ਉਹਨਾਂ ਪੰਜ ਦਰਿਆਵਾਂ ਵਿੱਚੋਂ ਇੱਕ ਹੈ, ਜੋ ਕਿ "ਪੰਜ" / "پنج", "ਆਬ"/"آب" (ਪੰਜ ਨਦੀਆਂ)। ਰਾਵੀ ਨੂੰ ਭਾਰਤੀ ਵੈਦਿਕ ਸੱਭਿਅਤਾ ਦੌਰਾਨ ਪਰੁਸ਼ਨੀ ਜਾਂ ਇਰਵਤੀ ਦੇ ਨਾਂ ਨਾਲ ਜਾਣਿਆ ਜਾਦਾ ਸੀ। ਇਹ ਪਾਕਿਸਤਾਨ ਵਿੱਚ ਦਾਖਲ ਹੋਣ ਤੋਂ ਪਹਿਲਾਂ ਭਾਰਤ-ਪਾਕਿ ਸਰਹੱਦ ਨਾਲ ਨਾਲ ਵਗਦਾ ਹੈ ਅਤੇ ਚਨਾਬ ਵਿੱਚ ਮਿਲ ਜਾਦਾ ਹੈ। ਇਸ ਦੀ ਕੁੱਲ ਲੰਬਾਈ 720 ਕਿਲੋਮੀਟਰ ਹੈ। ਭਾਰਤ ਅਤੇ ਪਾਕਿਸਤਾਨ ਦੇ ਇਕਰਾਰਨਾਮੇ ਮੁਤਾਬਕ ਰਾਵੀ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।[1]
ਰਾਵੀ | |
---|---|
ਸਰੀਰਕ ਵਿਸ਼ੇਸ਼ਤਾਵਾਂ | |
Mouth | ਚਨਾਬ ਦਰਿਆ |
ਲੰਬਾਈ | 720 km (450 mi) |
Basin features | |
River system | Indus River System |
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.