ਲੋਕਰਾਜFrom Wikipedia, the free encyclopedia ਲੋਕਤੰਤਰ ਜਾਂ ਜਮਹੂਰੀਅਤ (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦਾ ਰੂਪ ਹੈ, ਜਿਸ ਦੇ ਤਹਿਤ ਸਾਰੇ ਯੋਗ ਨਾਗਰਿਕ ਸਿੱਧੇ ਜਾਂ ਅਸਿੱਧੇ ਤੌਰ ਤੇ ਚੁਣੇ ਨੁਮਾਇੰਦਿਆਂ ਰਾਹੀਂ ਕਾਨੂੰਨ ਦੇ ਪ੍ਰਸਤਾਵ, ਵਿਕਾਸ, ਅਤੇ ਸਿਰਜਣਾ ਵਿੱਚ ਬਰਾਬਰ ਹਿੱਸਾ ਲੈਂਦੇ ਹੋਣ।
ਲੋਕਤੰਤਰ ਜਾਂ ਜਮਹੂਰੀਅਤ (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦਾ ਰੂਪ ਹੈ, ਜਿਸ ਦੇ ਤਹਿਤ ਸਾਰੇ ਯੋਗ ਨਾਗਰਿਕ ਸਿੱਧੇ ਜਾਂ ਅਸਿੱਧੇ ਤੌਰ ਤੇ ਚੁਣੇ ਨੁਮਾਇੰਦਿਆਂ ਰਾਹੀਂ ਕਾਨੂੰਨ ਦੇ ਪ੍ਰਸਤਾਵ, ਵਿਕਾਸ, ਅਤੇ ਸਿਰਜਣਾ ਵਿੱਚ ਬਰਾਬਰ ਹਿੱਸਾ ਲੈਂਦੇ ਹੋਣ।